ਪਟਿਆਲਾ ਹਲਕਾ ਸਨੌਰ ‘ਚ ਨੌਜਵਾਨ ਦੀ ਬੇਰਹਮੀ ਨਾਲ ਕੁੱਟਮਾਰ, ਪੀੜਤ ਪਰਿਵਾਰ ਨੇ ਪੁਲਿਸ ‘ਤੇ ਮਿਲੀ ਭੁਗਤ ਦੇ ਲਾਏ ਦੋਸ਼
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੁੱਟਮਾਰ, ਲੁੱਟ ਖੋਹ ਤੇ ਕਤਲ ਵਰਗੀਆਂ ਦਹਿਸ਼ਤ ਫੈਲਾਉਣ ਵਾਲੀਆਂ ਘਟਨਾਵਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ ਤੇ ਇਨ੍ਹਾਂ ਘਟਨਾਵਾਂ ਨੂੰ ...