Tag: farmer accident

ਦਿੱਲੀ ਬਾਰਡਰ ‘ਤੇ ਜਾ ਰਹੇ ਕਿਸਾਨਾਂ ਨੂੰ ਟਰੱਕ ਨੇ ਮਾਰੀ ਟੱਕਰ, 20 ਫੁੱਟ ਤੱਕ ਘਸੀਟ ਕੇ ਲੈ ਗਿਆ, ਇੱਕ ਕਿਸਾਨ ਦੀ ਮੌਤ

ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਐਲਾਨ ਤੋਂ ਬਾਅਦ ਦਿੱਲੀ ਬਾਰਡਰਾਂ 'ਤੇ ਇੱਕ ਵਾਰ ਫਿਰ ਕਿਸਾਨਾਂ 'ਚ ਉਤਸ਼ਾਹ ਦਾ ਮਾਹੌਲ ਹੈ।ਇਕ ਵਾਰ ਫਿਰ ਪਿੰਡਾਂ ਟਰਾਲੀਆਂ ਭਰ -ਭਰ ਕੇ ਕਿਸਾਨ ਦਿੱਲੀ ...