ਬਟਾਲਾ ਰੇਲਵੇ ਸਟੇਸ਼ਨ ਤੇ ਕਿਸਾਨਾਂ ਵਲੋ ਲਗਾਏ ਗਏ ਧਰਨੇ ਕਾਰਨ ਟ੍ਰੇਨ ਯਾਤਰੀ ਹੋ ਰਹੇ ਹਨ ਪਰੇਸ਼ਾਨ, ਆਟੋ ਚਾਲਕਾਂ ਦਾ ਕੰਮ ਹੋਇਆ ਠੱਪ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾਂ ਨੂੰ ਲੈਕੇ ਬਟਾਲਾ ਰੇਲਵੇ ਸਟੇਸ਼ਨ ਤੇ ਅਮ੍ਰਿਤਸਰ ਪਠਾਨਕੋਟ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਗਿਆ ਹੈ ਕਿਸਾਨਾਂ ਵੱਲੋਂ ਲਗਾਏ ਗਏ ...