Tag: farmer protest

Farmer protest : ਜਦੋਂ ਤੱਕ ਕੇਸ ਵਾਪਸੀ ਨਹੀਂ, ਅੰਦੋਲਨ ਵਾਪਸੀ ਨਹੀਂ : ਗੁਰਨਾਮ ਸਿੰਘ ਚੜੂਨੀ

ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਭੇਜੇ ਗਏ ਪ੍ਰਸਤਾਵ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਇਸ ਨਵੀਂ ਤਜਵੀਜ਼ ਵਿੱਚ ...

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਮੁਕਰੀ ਮੋਦੀ ਸਰਕਾਰ, ਕਿਹਾ, ਕਿਸਾਨਾਂ ਦੀਆਂ ਮੌਤਾਂ ਦਾ ਕੋਈ ਅੰਕੜਾ, ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕਸਭਾ 'ਚ ਲਿਖਿਤ ਜਵਾਬ 'ਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਅੰਦੋਲਨ 'ਚ ਕਿਸੇ ਵੀ ਕਿਸਾਨ ਦੀ ਮੌਤ ਨਹੀਂ ਹੋਈ ਹੈ।ਤੋਮਰ ਨੇ ...

MSP ਮੁੱਦੇ ‘ਤੇ ਸਾਡੇ ਨਾਲ ਸਿੱਧੀ ਗੱਲ ਕਰੇ ਸਰਕਾਰ :ਰਾਕੇਸ਼ ਟਿਕੈਤ

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਕਿਸਾਨਾਂ ਨਾਲ ਸਿੱਧੀ ...

ਕੇਂਦਰ ਨੇ ਕਿਸਾਨਾਂ ਦੀ ਇੱਕ ਹੋਰ ਮੰਗ ਮੰਨੀ, ਖੇਤੀ ਮੰਤਰੀ ਤੋਮਰ ਨੇ ਕਿਹਾ- ਅੰਦੋਲਨ ਦਾ ਹੁਣ ਮਤਲਬ ਨਹੀਂ, ਘਰ ਜਾਣ ਕਿਸਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦੇ ਹੋਏ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣੇ-ਆਪਣੇ ਘਰ ਜਾਣ ਦੀ ਅਪੀਲ ਕੀਤੀ ਸੀ।ਹੁਣ ਖੇਤੀ ਮੰਤਰੀ ਨਰਿੰਦਰ ਤੋਮਰ ...

29 ਨਵੰਬਰ ਨੂੰ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਕਰਾਂਗੇ ਕੂਚ, MSP ਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ : ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ...

PM ਮੋਦੀ ਦੀ ਗੱਲ ‘ਤੇ ਭਰੋਸਾ ਨਹੀਂ, ਕਿਸਾਨ ਸੱਤਿਆਗ੍ਰਹਿ ਜਾਰੀ ਰਹੇਗਾ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਉਨਾਂ੍ਹ ਨੇ ਟਵੀਟ ਕਰਕੇ ਕਿਹਾ ਕਿ ਝੂਠੇ ਜੁਮਲੇ, ਵਾਅਦੇ ਝੱਲ ਚੁੱਕੀ ਜਨਤਾ ਪੀਐਮ ਦੀ ਗੱਲ ...

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ ਲਏ ਗਏ ਕਈ ਅਹਿਮ ਫੈਸਲ਼ੇ

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ।ਜਿਸ 'ਚ ਕਈ ਅਹਿਮ ਫੈਸਲੇ ਲਏ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਜਾਰੀ ਰਹੇਗਾ ਕਿਸਾਨ ਅੰਦੋਲਨ, 29 ਨੂੰ ਸੰਸਦ ਵੱਲ ਟਰੈਕਟਰ ...

ਕੱਲ੍ਹ ਨੂੰ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, MSP ਸਮੇਤ ਹੋਰ ਮੁੱਦਿਆਂ ‘ਤੇ ਹੋਵੇਗੀ ਚਰਚਾ

ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਸਮੇਂ ਸਿਰ ਪ੍ਰੋਗਰਾਮ ਵੀ ਉਲੀਕੇ ਜਾਣਗੇ। ...

Page 13 of 28 1 12 13 14 28