Tag: farmer protest

ਬੈਰੀਕੇਡਸ ਉਖਾੜ ਮਨਪ੍ਰੀਤ ਬਾਦਲ ਦੇ ਘਰ ਪਹੁੰਚੇ ਕਿਸਾਨ, ਪੰਜਾਬ ‘ਚ ਨਰਮੇ ਦੀ ਫਸਲ ਬਰਬਾਦ,ਕੀਤੀ ਮੁਆਵਜ਼ੇ ਦੀ ਮੰਗ

ਗੁਲਾਬੀ ਸੁੰਡੀ ਅਤੇ ਬਰਸਾਤ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਆਵਾਜ਼ ਚੁੱਕ ਰਹੇ ਹਨ।ਮੰਗਲਵਾਰ ਤੋਂ ਸੰਘਰਸ਼ ਪੰਜ ਜ਼ਿਲਿ੍ਹਆਂ ਦੇ ਕਿਸਾਨ ਵੀਰਵਾਰ ਦੁਪਹਿਰ ...

ਕਿਸਾਨ ਅੰਦੋਲਨ ਦਿਨੋ ਦਿਨ ਹੁੰਦਾ ਜਾ ਰਿਹਾ ਹਿੰਸਕ- ਅਨਿਲ ਵਿਜ

ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਮੁਲਤਵੀ ਕਰਨ ਕਰਕੇ ਜਿਥੇ ਕਿਸਾਨਾਂ ਵਿੱਚ ਨਾਰਾਜ਼ਗੀ ਹੈ ਉਥੇ ਅੱਜ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ...

ਬਲਬੀਰ ਰਾਜੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮਾਂ ਦਾ ਜਵਾਬ ,ਕਿਹਾ ਸਾਡੇ ਕੋਲ ਅਕਾਲੀ ਦਲ ਦੀ ਇਹ ਵੀਡੀਓ !

ਬਲਬੀਰ ਰਾਜੇਵਾਲ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਿਸਾਨੀ ਅੰਦੋਲਨ 'ਤੇ ਬੋਲਣ ਦਾ ਜਵਾਬ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵੱਲੋਂ ਬੀਤੇ ਦਿਨ ਇੱਕ ਪ੍ਰੈੱਸ ਕਾਨਫਰੰਸ ਕੀਤੀ ...

ਕਿਸਾਨ ਅੰਦੋਲਨ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ‘ਆਪ’ ਰਾਜ ਪੱਧਰੀ ਕੱਢੇਗਾ ਕੈਂਡਲ ਮਾਰਚ

ਆਮ ਆਦਮੀ ਪਾਰਟੀ ਕੱਲ੍ਹ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼ਹੀਦਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢੇਗੀ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ...

ਮੁਜ਼ੱਫਰਨਗਰ ਮਹਾਪੰਚਾਇਤ ‘ਚ ਰਾਕੇਸ਼ ਟਿਕੈਤ ਬੋਲੇ – ‘ਅਸੀਂ ਸ਼ਹੀਦ ਹੋਵਾਂਗੇ ਪਰ ਮੋਰਚਾ ਜਾਰੀ ਰਹੇਗਾ’

ਮੁਜ਼ੱਫਰਨਗਰ ਦੇ ਜੀਆਈਸੀ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੁਲਾਈ ਗਈ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਦੀ ਭੀੜ ਇਕੱਠੀ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ...

ਕੈਪਟਨ ਨੇ ਪਾਕਿਸਤਾਨ ਤੋਂ ਆਏ ਟਿਫਿਨ ਬੰਬ ਨੂੰ ਲੈ ਦਿੱਤਾ ਬਿਆਨ ਕਿਹਾ -ਇਹ ਸਾਜ਼ਿਸ਼ ਕਿਸਾਨ ਅੰਦੋਲਨ ਲਈ ਵੀ ਹੋ ਸਕਦੀ !

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਤਰਨਤਾਰਨ ਵਿੱਚ ਹੈਂਡ ਗ੍ਰਨੇਡ ਦੀ ਬਰਾਮਦਗੀ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਸੀਂ ਪਾਕਿਸਤਾਨ ...

ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਤੇ ਹਰਿਆਣਾ ਕਿਸਾਨਾਂ ਵੱਲੋਂ ਅੱਜ ਦੁਪਹਿਰ 2 ਘੰਟੇ ਸੜਕਾਂ ਜਾਮ ਰੱਖਣ ਦਾ ਐਲਾਨ

ਹਰਿਆਣਾ ਵਿੱਚ ਪੁਲੀਸ ਨੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਵਿਚ, ਜਿਥੇ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ, ਉਥੇ ਸੁੰਯਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਦੋ ...

ਕਿਸਾਨ ਅੰਦੋਲਨ: 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ, ਕਿਸਾਨਾਂ ਨੇ ਬਜ਼ਾਰਾਂ ‘ਚ ਜਾ ਕੇ ਦੁਕਾਨਾਂ ਬੰਦ ਰੱਖਣ ਦੀ ਕੀਤੀ ਅਪੀਲ

ਮਾਝਾ ਸੰਘਰਸ਼ ਕਮੇਟੀ ਦੀ ਤਰਫੋਂ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਕਾਦੀਆਂ ਦੇ ਵੱਖ -ਵੱਖ ਬਾਜ਼ਾਰਾਂ ਵਿੱਚ ਘੁੰਮ ਕੇ ਲੋਕਾਂ ਨੂੰ 25 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ...

Page 16 of 28 1 15 16 17 28

Recent News