Tag: farmer

ਬਜਟ ‘ਚ ਕਿਸਾਨਾਂ ਲਈ ਹੋਇਆ ਵੱਡਾ ਐਲਾਨ, MSP ਤਹਿਤ ਦਿੱਤੇ ਜਾਣਗੇ 2.7 ਲੱਖ ਕਰੋੜ ਰੁਪਏ

ਬਜਟ 'ਚ ਵਿੱਤ ਮੰਤਰੀ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।ਵਿੱਤ ਮੰਤਰੀ ਨੇ ਅੱਜ ਪੇਸ਼ ਹੋਏ ਬਜਟ 'ਚ ਐਲਾਨ ਕੀਤਾ ਕਿ ਸਰਕਾਰ ਅਗਲੇ ਵਿੱਤੀ ਸਾਲ 'ਚ ਕਿਸਾਨਾਂ ਨੂੰ ਐੱਮਐਸਪੀ ਦੇ ...

ਅੱਜ ਦੇਸ਼ ਭਰ ‘ਚ ਕਿਸਾਨ ਮਨਾਉਣਗੇ ਵਿਸ਼ਵਾਸ ਘਾਤ ਦਿਵਸ, 500 ਜ਼ਿਲ੍ਹਿਆਂ ‘ਚ ਪ੍ਰਦਰਸ਼ਨ ‘ਚ ਕੀਤਾ ਜਾਵੇਗਾ ਪ੍ਰਦਰਸ਼ਨ

ਕੇਂਦਰ 'ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੋਮਵਾਰ ਨੂੰ ਦੇਸ਼ ਭਰ ਵਿੱਚ ...

ਕੋਈ ਵੀ ਸਿਆਸੀ ਪਾਰਟੀ ਪੋਸਟਰਾਂ ‘ਚ ਮੇਰਾ ਨਾਮ ਨਾ ਵਰਤੇ ਮੈਂ ਕੋਈ ਚੋਣਾਂ ਨਹੀਂ ਰਿਹਾ ਰਾਕੇਸ਼ ਟਿਕੈਤ ਨੇ ਸਰਕਾਰਾਂ ਨੂੰ ਦਿੱਤੀ ਚਿਤਾਵਨੀ

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਚੋਣਾਂ ਲੜਨ ਨੂੰ ਲੈ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਚੋਣਾਂ ਨਹੀਂ ਲੜ ਰਹੇ।ਇਸ ਦੇ ਨਾਲ ਹੀ ਉਨਾਂ੍ਹ ਨੇ ਸਾਰੀਆਂ ਸਿਆਸੀ ...

ਕੋਰੋਨਾ ਕਾਲ ‘ਚ ਸਰਕਾਰਾਂ ਫੇਲ ਹੋ ਗਈਆਂ, ਪੰਜਾਬੀ ਜਿੱਤ ਗਏ :ਬੱਬੂ ਮਾਨ

ਕੇਂਦਰ ਸਰਕਾਰ ਵਲੋਂ ਪਾਸ 3 ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੋਂ ਬਾਅਦ, ਦਿੱਲੀ 'ਚ ਫ਼ਤਹਿ ਮਾਰਚ ਕਰਕੇ ਕਿਸਾਨ ਘਰਾਂ ਨੂੰ ਪਰਤ ਆਏ, ਜੋ ਬੀਤੇ ਦਿਨ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ...

ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ CM ਚੰਨੀ ਨੇ ਸੌਂਪੇ ਨਿਯੁਕਤੀ ਪੱਤਰ

ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।ਇਸ ਕਿਸਾਨੀ ਸੰਘਰਸ਼ 'ਚ 700 ਕਿਸਾਨ ਸ਼ਹੀਦ ਹੋਏ ਹਨ।ਦੱਸ ...

ਗੁਲਾਬੀ ਸੁੰਡੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋਣ ਕਾਰਨ ਪ੍ਰੇਸ਼ਾਨ 38 ਸਾਲਾ ਕਿਸਾਨ ਨੇ ਕੀਤੀ ਖੁਦਕੁਸ਼ੀ

ਗੁਲਾਬੀ ਸੁੰਡੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋਣ ਕਾਰਨ ਪ੍ਰੇਸ਼ਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਘੁੱਦੂਵਾਲਾ ਦੇ 38 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ...

ਬਠਿੰਡਾ ‘ਚ ਅਕਾਲੀ-ਬਸਪਾ ਦੇ ਵੱਲੋਂ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਨਾ ਦੇਣ ਦੇ ਵਿਰੋਧ ‘ਚ ਪ੍ਰਦਰਸ਼ਨ

ਅੱਜ ਬਠਿੰਡਾ ਦੇ ਵਿੱਚ ਅਕਾਲੀ ਦਲ-ਬਸਪਾ ਦੇ  ਵੱਲੋਂ ਨਰਮੇ ਦੀ  ਖਰਾਬ ਹੋਈ ਫਸਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ |ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦਾ ...

ਭਾਰਤ ਬੰਦ ਦੇ ਸਮਰਥਨ ‘ਚ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਡਟੇ ਕਿਸਾਨ

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਨੇ ਸ਼ਾਂਤਮਈ ਬੰਦ ...

Page 14 of 17 1 13 14 15 17