ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIRਦਰਜ ਕਰਨ ਦੇ ਹੁਕਮ
ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ...