ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 12 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ...





