Tag: farmers protest

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

kotakpura farmers protest removed:  ਮੁਕਤਸਰ-ਕੋਟਕਪੂਰਾ ਸਟੇਟ ਹਾਈਵੇਅ 'ਤੇ ਪਿੰਡ ਵੜਿੰਗ ਵਿੱਚ ਸਥਿਤ ਟੋਲ ਪਲਾਜ਼ਾ ਨੂੰ ਬੰਦ ਕਰਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਦੋ ਹਫ਼ਤਿਆਂ ਤੋਂ ਚੱਲ ਰਹੇ ਧਰਨੇ ਨੂੰ ਪੁਲਿਸ ...

ਪੰਧੇਰ ਸਮੇਤ ਕਈ ਕਿਸਾਨ ਆਗੂ ਰਿਹਾਅ, ਡੱਲੇਵਾਲ ਹਲੇ ਵੀ ਹਸਪਤਾਲ ‘ਚ ਭਰਤੀ

ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਸਮੇਤ ਕਈ ਕਿਸਾਨਾਂ ਨੂੰ 8 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ...

ਡੱਲੇਵਾਲ ਕੇਸ ਦੀ ਅੱਜ ਕੋਰਟ ਚ ਹੋਵੇਗੀ ਸੁਣਵਾਈ, ਹੋ ਸਕਦਾ ਹੈ ਫੈਸਲਾ

ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਸੰਬੰਧੀ ਪਟੀਸ਼ਨ 'ਤੇ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਫੈਸਲਾ ਅਦਾਲਤ ...

ਕਿਸਾਨਾਂ ਦੀ ਰਿਹਾਈ ਸਬੰਧੀ IG ਸੁਖਚੈਨ ਸਿੰਘ ਗਿੱਲ ਦਾ ਬਿਆਨ, ਕਿਹਾ ਇਹ…ਪੜ੍ਹੋ ਪੂਰੀ ਖਬਰ

ਬੀਤੇ ਦਿਨੀ ਸ਼ੰਭੂ ਖਨੌਰੀ ਬਾਰਡਰ ਤੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਜਿਸ ਵਿੱਚ ਕਈ ਵੱਡੇ ਕਿਸਾਨ ਆਗੂ ਵੀ ਸ਼ਾਮਿਲ ਸਨ ਦੱਸ ਦੇਈਏ ਕਿ ਹੁਣ ਇਸ ...

ਸਰਕਾਰ ਵੱਲੋਂ ਹੋਣ ਵਾਲੀ ਮੀਟਿੰਗ ‘ਚ ਹਿੱਸਾ ਲੈਣ ਤੋਂ ਕਿਸਾਨਾਂ ਨੇ ਕੀਤਾ ਇਨਕਾਰ, ਪੜ੍ਹੋ ਪੂਰੀ ਖਬਰ

ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਮਿਲਣ ਤੋਂ ਇੱਕ ਦਿਨ ਬਾਅਦ, ਸੰਯੁਕਤ ਕਿਸਾਨ ਮੋਰਚਾ (SKM) ਦੇ ਪ੍ਰਮੁੱਖ ਆਗੂ ਜੋਗਿੰਦਰ ਸਿੰਘ ਉਗਰਾਹਨ ਨੇ ਨਿਰਧਾਰਤ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ...

13 ਮਹੀਨੇ ਤੋਂ ਬੰਦ ਸ਼ੰਭੂ ਬਾਰਡਰ ਦੀ ਇੱਕ ਲੇਨ ਖੁੱਲੀ, ਪੁਲਿਸ ਵੱਲੋਂ ਰਸਤਾ ਕੀਤਾ ਜਾ ਰਿਹਾ ਸਾਫ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਪੁਲਿਸ ਵੱਲੋਂ ਹਟਾਉਣ 'ਤੇ ਪੰਜਾਬ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ। ਕਿਸਾਨ ਹਾਈਵੇਅ 'ਤੇ ਆ ਗਏ ਹਨ। ਹੁਣ ...

ਫਾਜ਼ਿਲਕਾ ‘ਚ ਪੁਲਿਸ ਨੇ ਹਿਰਾਸਤ ‘ਚ ਲਏ 50 ਕਿਸਾਨ, ਫਿਰੋਜ਼ਪੁਰ ਹਾਈਵੇ ਕਰਨ ਜਾ ਰਹੇ ਸਨ ਜਾਮ

ਪੰਜਾਬ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਵਿਰੁੱਧ ਵੱਡੀ ਕਾਰਵਾਈ ਕੀਤੀ, ਕਿਸਾਨਾਂ ਦਾ ਧਰਨਾ ਹਟਾਇਆ ਗਿਆ। ਇਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਜੁੜੇ ਕਿਸਾਨ ਥੇਹਕਲੰਦਰ ਟੋਲ ...

ਸ਼ੰਭੂ-ਖਨੌਰੀ ਬਾਰਡਰ ਤੋਂ ਬੇਰੀਕੇਟਿੰਗ ਹਟਣੀ ਸ਼ੁਰੂ, ਪੁਲਿਸ ਨੇ ਹਿਰਾਸਤ ਚ ਲਏ ਕਈ ਕਿਸਾਨ ਆਗੂ

ਵੀਰਵਾਰ ਸਵੇਰੇ ਹਰਿਆਣਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲਿਸ ਇੱਥੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰੇਗੀ। ਬੁੱਧਵਾਰ ਨੂੰ, ...

Page 1 of 16 1 2 16