ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਕਿਸਾਨ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਕੀਤਾ ਗਿਆ ਜ਼ਬਰਦਸਤ ਵਿਰੋਧ
ਲਖੀਮਪੁਰ ਮਾਮਲੇ 'ਚ ਪੰਜਾਬ ਕਾਂਗਰਸ ਦਾ ਕਾਫਲਾ ਅੱਜ ਪੰਜਾਬ ਤੋਂ ਲਖੀਮਪੁਰ ਲਈ ਰਵਾਨਾ ਹੋਇਆ ਸੀ।ਜਿਸ ਦੇ ਮੱਦੇਨਜ਼ਰ ਸਾਰੇ ਕਾਂਗਰਸੀ ਆਗੂ ਜ਼ੀਰਕਪੁਰ ਇਕੱਠੇ ਹੋਣੇ ਸਨ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਪਟਿਆਲਾ ...