Tag: farmers protest

ਟਰੈਕਟਰਾਂ ‘ਚ ਵਾਧੂ ਤੇਲ ਪਾਉਣ ‘ਤੇ ਲੱਗੀ ਰੋਕ, ਪੈਟਰੋਲ ਪੰਪ ਮਾਲਕਾ ਨੂੰ ਹੁਕਮ ਹੋਏ ਜਾਰੀ

ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਦੇ ਸੱਦੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਬਲ ...

ਵਾਟਰ ਕੈਨਨ ਵਾਲੇ ਨਵਦੀਪ ਸਿੰਘ ਵੱਲੋਂ ਕਿਸਾਨਾਂ ਨੂੰ 13 ਤਾਰੀਕ ਨੂੰ ਦਿੱਲੀ ਪਹੁੰਚਣ ਦਾ ਸੱਦਾ, ਦੇਖੋ ਕਿਸਨੂੰ ਸੁਣਾ ਗਿਆ ਖਰੀਆਂ-ਖਰੀਆਂ: ਵੀਡੀਓ

ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਦੇ ਸੱਦੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਬਲ ...

ਪੰਜਾਬ-ਹਰਿਆਣਾ ਬਾਰਡਰ ‘ਤੇ ਹਾਲਾਤ ਨਾਜ਼ੁਕ , ਮੋਬਾਈਲ ਇੰਟਰਨੈੱਟ ਬੰਦ, ਧਾਰਾ 144 ਲਾਗੂ

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਸੱਦੇ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਚੌਕਸ ਨਜ਼ਰ ਆ ਰਹੀ ਹੈ। ਜੀਂਦ ਦੀ ਸਰਹੱਦ ਪਿੰਡ ਦਾਤਾ ਸਿੰਘ ਵਾਲਾ ਦੇ ਨੇੜੇ ...

MSP ਲਈ ਧਰਨਾ ਕਰ ਰਹੇ ਕਿਸਾਨਾਂ ਦੇ ਹੱਕ ‘ਚ ਆਈ SGPC, ਕਿਹਾ ‘ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ’

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਸ਼੍ਰੋਮਣੀ ...

ਟਵਿੱਟਰ ਦੇ ਸਾਬਕਾ CEO ਦਾ ਦਾਆਵਾ, ਕਿਸਾਨ ਅੰਦੋਲਨ ਦੌਰਾਨ ਭਾਰਤ ‘ਚ ਟਵਿਟਰ ਬੰਦ ਕਰਨ ਦੀ ਮਿਲੀ ਸੀ ਧਮਕੀ

Jack Dorsey Interview: ਜੈਕ ਡੋਰਸੀ ਨੇ ਮੋਦੀ ਸਰਕਾਰ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ ...

Farmers Protest: MSP ਨੂੰ ਲੈ ਕੇ ਬਵਾਲ, ਮੁੜ ਸੜਕਾਂ ‘ਤੇ ਕਿਸਾਨ, ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਕੀਤਾ ਜਾਮ, ਟਿਕੈਤ ਨੇ ਰੱਖੀਆਂ ਇਹ ਮੰਗਾਂ

Haryana Farmer Protest: ਹਰਿਆਣਾ 'ਚ ਸੂਰਜਮੁਖੀ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਦ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ 12 ਜੂਨ ...

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ NRI ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਧਾਲੀਵਾਲ

Kuldeep Singh Dhaliwal: ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲਿਆ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ...

ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ‘ਤੇ ਲਿਆ ਗਿਆ ਐਕਸ਼ਨ, ਹੋਈ ਇਹ ਕਾਰਵਾਈ

Action Against Batala Policeman: ਪੁਲਿਸ ਮੁਲਾਜ਼ਮ ਵਲੋਂ ਮਹਿਲਾ ਕਿਸਾਨ ਨੂੰ ਥੱਪੜ ਮਾਰੇ ਜਾਣ ਦੀ ਖ਼ਬਰ ਨੂੰ ਪ੍ਰਮੁੱਖਤਾ ਨਾਲ ਦਿਖਾਉਣ ਤੋਂ ਬਾਅਦ ਪੁਲਿਸ ਨੇ ਐਕਸ਼ਨ ਲਿਆ ਹੈ। ਦੱਸ ਦਈਏ ਕਿ ਥੱਪੜ ...

Page 5 of 13 1 4 5 6 13