ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਫੈਸਲਾ, 29 ਨਵੰਬਰ ਨੂੰ ਦਿੱਲੀ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ 500 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਮਾਰਚ ਕਰਨਗੇ ਕਿਸਾਨ
ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਕੁੰਡਲੀ ਸਰਹੱਦ ਵਿਖੇ ਹੋਈ। ਇਸ ਮੀਟਿੰਗ ਵਿੱਚ ...