Tag: farmers rejected

ਉੱਪ ਮੁੱਖ-ਮੰਤਰੀ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਨੇ ਪ੍ਰਸਤਾਵਿਤ ਅੰਦੋਲਨ ਕੀਤਾ ਰੱਦ

ਉਪ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਬੁੱਧਵਾਰ ਨੂੰ ਕਿਸਾਨਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਸੀ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ...