Tag: farmers

ਕਿਸਾਨ ਅੰਦੋਲਨ ਨਾਲ ਜੁੜੇ 17 ਮਾਮਲੇ ਵਾਪਸ ਲਵੇਗੀ ਦਿੱਲੀ ਪੁਲਸ, ਸਰਕਾਰ ਨੂੰ ਭੇਜੀ ਫਾਈਲ

ਦਿੱਲੀ ਪੁਲਸ ਲਾਲ ਕਿਲ੍ਹੇ ਦੀ ਹਿੰਸਾ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ 17 ਕੇਸ ਵਾਪਸ ਲੈਣ ਲਈ ਤਿਆਰ ਹੈ। ਇਸ ਦੇ ਲਈ ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਹਿੰਸਾ ਸਬੰਧੀ ਦਰਜ 17 ਮਾਮਲੇ ...

ਕਿਸਾਨਾਂ ਦੇ ਹਿੱਤ ‘ਚ CM ਗਹਿਲੋਤ ਦਾ ਵੱਡਾ ਫੈਸਲਾ, ਪ੍ਰਦੇਸ਼ ‘ਚ ਖੇਤੀ ਜ਼ਮੀਨ ਨਿਲਾਮੀ ਰੋਕਣ ਦੇ ਦਿੱਤੇ ਨਿਰਦੇਸ਼

ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਕਿਸਾਨ ਦੀ 15 ਬੀਘਾ ਜ਼ਮੀਨ ਨਿਲਾਮੀ ਮਾਮਲੇ ਦੇ ਅੱਗ ਵਾਂਗ ਵਧਣ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਫੈਸਲਾ ...

ਟਿਕੈਤ ਦਾ ਵੱਡਾ ਐਲਾਨ, 22 ਤੋਂ 24 ਜਨਵਰੀ ਤੱਕ ਵਿਸ਼ਵਾਸਘਾਤ ਦਿਵਸ ਮਨਾਉਣਗੇ ਕਿਸਾਨ

ਕਿਸਾਨ ਮੋਰਚੇ ਦਾ ਵੱਡੇ ਚਿਹਰੇ ਅਤੇ ਆਗੂ ਰਾਕੇਸ਼ ਟਿਕੈਤ ਨੇ ਮਾਘ ਮੇਲਾ ਇਲਾਕੇ ਵਿੱਚ ਹੋਈ ਭਾਰਤੀ ਕਿਸਾਨ ਯੂਨੀਅਨ ਦੀ ਕਨਵੈਨਸ਼ਨ ਵਿੱਚ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ...

ਅਖਿਲੇਸ਼ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਦਾ ਮੁਆਵਜ਼ਾ, ਬੀਮਾ ਤੇ ਪੈਨਸ਼ਨ ਦੇਣ ਦਾ ਕੀਤਾ ਐਲਾਨ

ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਲਖਨਊ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਹੈ ਕਿ ਸਾਰੇ ਕਿਸਾਨਾਂ ਨੂੰ ਸਿੰਚਾਈ ਲਈ ਮੁਫਤ ਬਿਜਲੀ ਅਤੇ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ...

ਨਵੇਂ ਸਾਲ ਮੌਕੇ PM ਮੋਦੀ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਜਾਰੀ ਕੀਤੀ ਕਿਸਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ

ਨਵੇਂ ਸਾਲ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਨਿਧੀ ਯੋਜਨਾ ਦੇ ਤਹਿਤ 10ਵੀਂ ਕਿਸ਼ਤ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ...

ਕਿਸਾਨਾਂ ਦੀ ਜਿੱਤ ਦਾ ਜਸ਼ਨ ਜਾਰੀ, ਭਲਕੇ ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਣਗੇ ਕਿਸਾਨ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਦੀ ਵਾਪਸੀ ਜਾਰੀ ਹੈ। ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਹੁਣ ਪੂਰੇ ...

ਕਿਸਾਨਾਂ ਦੀ ਇੱਕ ਹੋਰ ਵੱਡੀ ਜਿੱਤ, ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ

ਕੰਗਨਾ ਰਣੌਤ ਹਿਮਾਚਲ ਤੋਂ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ ਤਾਂ ਕਿਸਾਨਾਂ ਨੂੰ ਇਸਦਾ ਪਤਾ ਲੱਗਦਿਆਂ ਹੀ ਕਿਸਾਨਾਂ ਨੇ ਕੰਗਨਾ ਦੀ ਗੱਡੀ ਨੂੰ ਘੇਰ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕੀਤੀ। ਦੱਸ ...

ਮੋਦੀ ਸਰਕਾਰ ਕੋਲ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ, ਪਰ ਵਿੱਤੀ ਨੁਕਸਾਨ ਦਾ ਅੰਕੜਾ ਹੈ : ਰਾਘਵ ਚੱਡਾ

ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੀਆਂ ਮੌਤਾਂ 'ਤੇ ਸਿਆਸੀ ਪਾਰਟੀਆਂ ਨੇ ਸਿਆਸੀ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ ਹਨ।ਕਿਸਾਨਾਂ ਦੀਆਂ ਮੌਤਾਂ ਦੇ ਅੰਕੜਿਆਂ 'ਤੇ ਸਿਆਸਤ ਗਰਮਾਈ ਹੋਈ ਹੈ।ਵਿਰੋਧੀਆਂ ਨੇ ਕੇਂਦਰ ...

Page 10 of 32 1 9 10 11 32