ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ ਵਿੱਚ ...