ਸਿੱਖਿਆ ਮੰਤਰੀ ਪਰਗਟ ਸਿੰਘ ਦੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਘਰ ਦਾ ਕੀਤਾ ਘਿਰਾਓ, ਝੋਨੇ ਦੀ ਖ੍ਰੀਦ ‘ਚ ਦੇਰੀ ਦੇ ਵਿਰੁੱਧ ਪ੍ਰਦਰਸ਼ਨ
ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਸ਼ਨੀਵਾਰ ਨੂੰ ਖੇਡਾਂ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਪਰਗਟ ਸਿੰਘ ਦੀ ਸਿੱਖਿਆ ...












