Tag: farmers

ਅੱਜ ਚੰਡੀਗੜ੍ਹ ‘ਚ ਕਿਸਾਨਾਂ ਦੀ ਸਿਆਸਤਦਾਨਾਂ ਨਾਲ ਮੁਲਾਕਾਤ,ਜਾਣੋ ਕਿਹੜੀ ਪਾਰਟੀ ਨੂੰ ਨਹੀਂ ਮਿਲੀਆਂ ਕਿਸਾਨਾਂ ਵੱਲੋਂ ਸੱਦਾ

ਅੱਜ ਕਿਸਾਨਾਂ ਨੇ ਚੰਡੀਗੜ੍ਹ ਦੇ ਵਿੱਚ ਸਿਆਸਤਦਾਨ ਨਾਲ ਮੁਲਾਕਾਤ ਕਰਨਗੇ | ਇਸ ਮੀਟਿੰਗ ਦੇ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਧਿਰਾਂ ਦੇ ਲੀਡਰ ਸ਼ਾਮਿਲ ਹੋਣਗੇ | ਕਿਸਾਨਾਂ ਦੀ ਕਚਹਿਰੀ ਦੇ ...

ਭਲਕੇ ਕਿਸਾਨਾਂ ਨੇ ਮੁੜ ਸੱਦੀ ਮਹਾ ਪੰਚਾਇਤ

ਕਿਸਾਨ ਲੰਮੇ ਸਮੇਂ ਤੋਂ  ਦਿੱਲੀ ਦੇ ਬਾਰਡਰਾਂ ਤੇ ਕੇਂਦਰ ਦੇ 3 ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ | ਬੀਤੇ ਦਿਨ ਕਿਸਾਨਾਂ ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ...

ਭਲਕੇ ਕਿਸਾਨਾਂ ਨੇ ਚੰਡੀਗੜ੍ਹ ‘ਚ ਰੱਖੀ ਮੀਟਿੰਗ,ਕਿਸਾਨ ਸਿਆਸੀ ਪਾਰਟੀਆਂ ਨੂੰ ਪੁੱਛਣਗੇ ਸਵਾਲ

ਭਲਕੇ ਕਿਸਾਨਾਂ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਮੀਟਿੰਗ ਰੱਖੀ ਗਈ ਹੈ | ਕਿਸਾਨ ਕੱਲ ਰਾਜਨੀਤਿਕ ਦਲਾਂ ਦੇ ਲੀਡਰਾਂ ਤੋਂ ਸਵਾਲ ਪੁੱਛਣਗੇ | ਜਿਸ ਤੋਂ ਪਹਿਲਾਂ  ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ...

ਹਰਜੀਤ ਗਰੇਵਾਲ ਦਾ ਚੀਨ ਤੇ ਪਾਕਿਸਤਾਨ ਨਾਲ ਕਿਸਾਨਾਂ ਦੇ ਗਠਜੋੜ ਦਾ ਬਿਆਨ ਨਿੰਦਣਯੋਗ ਤੇ ਰਾਸ਼ਟਰ ਵਿਰੋਧੀ-ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਵਿਰੁੱਧ ਹਰਜੀਤ ਗਰੇਵਾਲ ਦੇ ਬਿਆਨ ਦੀ ਸਖਤ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਤੋਂ ਹਰਜੀਤ ਸਿੰਘ ਗਰੇਵਾਲ ...

ਭਾਜਪਾ ‘ਤੇ ਵਰ੍ਹੇ ਜੈਵੀਰ ਸ਼ੇਰਗਿੱਲ ,ਕਿਹਾ- ਉਨ੍ਹਾਂ ਕੋਲ ਇੰਨੀਆਂ ਗੋਲੀਆਂ ਨਹੀਂ ਜਿੰਨੇ ਕਿਸਾਨਾਂ ਕੋਲ ਨੇ ਸੀਨੇ

ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਗੋਰਿਆਂ ਦੀ ਸਰਕਾਰ ਵਰਗੀ ਹੈ। ਉਨ੍ਹਾਂ ਨੂੰ ਲਗਦਾ ਹੈ ਕਿ ਇੰਟਰਨੈਟ ਬੰਦ ...

ਦਿੱਲੀ ‘ਚ ਕਿਸਾਨਾਂ ‘ਤੇ ਹੋਏ ਤਸ਼ੱਦਦ ਬਾਰੇ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਚੰਡੀਗੜ੍ਹ, 7 ਸਤੰਬਰ 2021 -  26 ਜਨਵਰੀ, 2021 ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ ...

ਕਰਨਾਲ ਮਹਾਪੰਚਾਇਤ,ਕਿਸਾਨਾਂ ਤੇ ਹਰਿਆਣਾ ਸਰਕਾਰ ਦੀ ਮੀਟਿੰਗ ਰਹੀ ਬੇਸਿੱਟਾ

ਕਰਨਾਲ ਮਹਾਪੰਚਾਇਤ ਦੌਰਾਨ ਚੱਲ ਰਹੀ ਕਿਸਾਨਾਂ ਅਤੇ ਹਰਿਆਣਾ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ ਹੈ | ਇਹ ਕਿਸਾਨਾਂ ਦੀ ਦੂਜੀ ਮਹਾਪੰਚਾਇਤ ਹੈ ਜੋ ਕਰਨਾਲ ਦੇ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ...

ਸ਼ਾਂਤੀ ਨਾਲ ਜਨਸਭਾ ਕਰਨ ਕਿਸਾਨ, ਕਾਨੂੰਨ ਹੱਥ ‘ਚ ਨਹੀਂ ਲੈਣ ਦਿਆਂਗੇ : ਅਨਿਲ ਵਿਜ

ਕਿਸਾਨਾਂ 'ਤੇ 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਵਿਰੁੱਧ ਕਰਨਾਲ 'ਚ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਮਹਾਪੰਚਾਇਤ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖਤ ਪ੍ਰਬੰਧ ...

Page 17 of 32 1 16 17 18 32