Tag: farmers

ਗੰਨੇ ਦਾ ਰੇਟ ਤੇ ਪਿਛਲਾ ਬਕਾਏ ਨੂੰ ਲੈ ਕਿਸਾਨਾਂ ਨੇ 20 ਅਗਸਤ ਤੋਂ ਅੰਦੋਲਨ ਸ਼ੁਰੂ ਕਰਨ ਦਾ ਕੀਤਾ ਐਲਾਨ

ਕਿਸਾਨ ਜੱਥੇਬੰਦੀਆਂ ਵੱਲੋਂ  ਪੰਜਾਬ ਵਿਚ ਗੰਨੇ ਦੀ ਅਹਿਮ ਫਸਲ ਤੇ ਭਰਵੀਂ ਵਿਚਾਰ ਚਰਚਾ ਕਰਕੇ ਫੈਸਲਾ ਕੀਤਾ ਗਿਆ | ਕਿਸਾਨਾਂ ਨੇ 20 ਅਗਸਤ ਨੂੰ ਧਰਨਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ...

ਕਿਸਾਨਾਂ ਤੇ ਮਜ਼ਦੂਰਾਂ ‘ਚ ਫੱਟ ਪਾਉਣ ਲਈ ਭਾਜਪਾ ਦੀ ਸਾਜ਼ਿਸ਼,ਮੋਦੀ ਦੀ ਫੋਟੋ ਲਗਾ ਵੰਡੀਆਂ ਜਾ ਰਹੀਆਂ ਕਣਕ ਦੀਆਂ ਬੋਰੀਆਂ

ਭਾਜਪਾ ਵਰਕਰ ਕਈ ਦਿਨਾਂ ਤੋਂ ਪਿੰਡਾਂ ਵਿੱਚ ਜਾ ਕੇ ਅਨਾਜ ਦੀਆਂ ਬੋਰੀਆਂ ਵੰਡ ਰਹੇ ਹਨ ਅਤੇ ਬੈਗਾਂ ਉੱਤੇ ਮੋਦੀ  ਦੀ ਫੋਟੋ ਲੱਗੀ ਹੋਈ ਹੈ।ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਸ ਵਿੱਚ ਲੜਨ ...

ਕਿਸਾਨਾਂ ਲਈ ਖੁਸ਼ਖਬਰੀ , ਮੋਦੀ ਸਰਕਾਰ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਦੇਵੇਗੀ 3000 ਰੁਪਏ ਮਹੀਨਾਵਾਰ ਪੈਨਸ਼ਨ

ਉਨ੍ਹਾਂ ਕਿਸਾਨਾਂ ਲਈ ਖੁਸ਼ਖਬਰੀ ਹੈ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ ਕਿਸਾਨ) ਪ੍ਰਾਪਤ ਹੋਇਆ ਹੈ। ਹੁਣ ਕਿਸਾਨਾਂ ਦੀ ਵਿੱਤੀ ਮਦਦ ਅਤੇ ਸੁਰੱਖਿਅਤ ਬੁਢਾਪੇ ਲਈ ਸਰਕਾਰ ਨੇ ਪੈਨਸ਼ਨ ਸਹੂਲਤ ...

ਸੁਤੰਤਰਤਾ ਦਿਵਸ ‘ਤੇ ਕਿਸਾਨ ਕੱਢਣਗੇ ਟਰੈਕਟਰ ਪਰੇਡ, ਤਾਮਿਲਨਾਡੂ ਦੇ ਕਿਸਾਨ ਵੀ ਪਹੁੰਚੇ ਅੰਦੋਲਨ ‘ਚ ਸ਼ਾਮਲ ਹੋਣ ਲਈ

ਪਿਛਲੇ 8 ਮਹੀਨਿਆਂ ਤੋਂ ਕਿਸਾਨ ਆਪਣੇ ਜ਼ਮੀਨੀ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ।ਕਿਸਾਨਾਂ ਦੀ ਇਹ ਲੜਾਈ ਇਹ ਆਪਣੀ ਜ਼ਮੀਨ ਅਤੇ ਅਧਿਕਾਰਾਂ ਲਈ ਹੈ, ਇਸ ਹੱਕਾਂ ਦੀ ਲੜਾਈ ...

ਕਿਸਾਨਾਂ ਨੂੰ ਮੈਂ ਖਾਲਿਸਤਾਨੀ ਜਾਂ ਪਾਕਿਸਤਾਨੀ ਨਹੀਂ ਕਿਹਾ, ਕੋਈ ਗਲਤ ਅਫਵਾਹਾਂ ਫੈਲਾ ਰਿਹਾ- ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਇਹ ਅਫਵਾਹਾਂ ਫੈਲ ਰਹੀਆਂ ਸਨ ਕਿ ਉਨ੍ਹਾਂ ਵੱਲੋਂ ਕਿਸਾਨਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਜਿਸ ਤੋਂ ਬਾਅਦ ਇਸ ਚੀਜ ਦਾ ਸਪੱਸ਼ਟੀਕਰਨ ...

ਪਟਿਆਲਾ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਦਾ ਵੱਡਾ ਜੱਥਾ ਸੰਯੁਕਤ ਮੋਰਚੇ ਦੀ ਹਮਾਇਤ ਲਈ ਦਿੱਲੀ ਵੱਲ ਰਵਾਨਾ ਹੋਇਆ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਲਦ ਤੋਂ ...

ਕਿਸਾਨ ਸੰਸਦ ‘ਚ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਕੀਤਾ ਗਿਆ ਪੇਸ਼, ਤੋਮਰ ਨੇ ਕਿਹਾ ਅਸੀਂ ਗੱਲਬਾਤ ਲਈ ਤਿਆਰ

ਮੋਦੀ ਸਰਕਾਰ ਦੇ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਦੀਆਂ ਬਰੂਹਾਂ ਤੋਂ ਪਿਛਲੇ 8 ਮਹੀਨਿਆਂ ਤੋਂ ਬੈਠ ਕੇ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਕਰੇ ਹਨ।ਦਿੱਲੀ ਦੇ ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੇ ...

ਕਿਸਾਨ ਫਸਲ ਵੇਚਣ ਲਈ ਆਜ਼ਾਦ, MSP ਦਾ ਖੇਤੀ ਕਾਨੂੰਨਾਂ ਨਾਲ ਕੋਈ ਲੈਣਾ-ਦੇਣਾ ਨਹੀਂ-ਨਰਿੰਦਰ ਸਿੰਘ ਤੋਮਰ

ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 8-9 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ।ਇਸ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੂੰ ਆਪਣੀ ਜਾਨ ਵੀ ਕੁਰਬਾਨ ...

Page 23 of 32 1 22 23 24 32