Tag: farmers

ਕੈਪਟਨ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਲੋਕਾਂ ‘ਚ ਫੁੱਟ ਪਾਉਣ ਦੀ ਕਰ ਰਹੇ ਕੋਸ਼ਿਸ਼ – ਭਗਵੰਤ ਮਾਨ

ਕੈਪਟਨ ਨੇ ਬੀਤੇ ਦਿਨੀ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਕੈਪਟਨ 'ਤੇ ਤਿੱਖੇ ਵਾਰ ਕੀਤੇ ਹਨ |ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰਮ ਦਲੀਏ ਅਤੇ ...

ਟਿਕੈਤ ਦੀ ਅਗਵਾਈ ਹੇਠ ਸਿਰਸਾ ‘ਚ ਕਿਸਾਨਾਂ ਨੇ SP ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ

ਰਿਆਣਾ ਦੇ ਡਿਪਟੀ ਸਪੀਕਰ ਦੀ ਗੱਡੀ ਦੇ ਸ਼ੀਸ਼ੇ ਤੋੜਨ ਅਤੇ ਸਰਕਾਰੀ ਕੰਮਾਂ ਵਿਚ ਰੁਕਾਵਟ ਪਾਉਣ ਦੇ ਇਲਜ਼ਾਮਾਂ ਵਿੱਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚੇ ...

ਕਿਸਾਨਾਂ ਨੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ‘ਵੋਟਰਜ਼ ਵ੍ਹਿਪ’ ਭੇਜੀ

ਸੰਸਦ ਦੇ 19 ਜੁਲਾਈ ਤੋਂ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਅੱਜ ‘ਵੋਟਰਜ਼ ਵ੍ਹਿਪ’ ਈ-ਮੇਲ ਰਾਹੀਂ ਭੇਜ ਦਿੱਤੀ ਹੈ। ਮੋਰਚੇ ...

ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ, ਗੱਡੀਆਂ ’ਤੇ ਪਥਰਾਅ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਚੰਡੀਗੜ੍ਹ ਦੇ ਸੈਕਟਰ-48 ਦੀ ਮੋਟਰ ਮਾਰਕੀਟ ’ਚ ਸਮਾਗਮ ਵਿੱਚ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਸ਼ਰਮਾ ਦਾ ...

PM ਮੋਦੀ ਕਿਸਾਨੀ ਸੰਘਰਸ਼ ਦਾ ਕਰਨ ਹੱਲ ,ਕਿਸਾਨਾਂ ਨਾਲ ਖੇਡ ਸਕਦੀਆਂ ਸਰਹੱਦ ਪਾਰ ਦੀਆਂ ਸ਼ਕਤੀਆਂ- ਕੈਪਟਨ

ਚੰਡੀਗੜ੍ਹ, 16 ਜੁਲਾਈ ਖਾਲਿਸਤਾਨੀ ਜਥੇਬੰਦੀਆਂ ਵੱਲੋਂ ਕੁਝ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸਣੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਗਰੁੱਪਾਂ ਦੁਆਰਾ ਡਰੋਨ ਗਤੀਵਿਧੀਆਂ ਅਤੇ ਹੋਰ ਅੱਤਵਾਦੀ ਸਰਗਰਮੀਆਂ ਵਧਾਉਣ ਦੇ ਸਰਹੱਦ ...

ਤੋਮਰ ਨੇ ਕਿਸਾਨਾਂ ਨੂੰ ਖੇਤੀ ਸੁਧਾਰਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ, ਕਿਸਾਨ ਸਾਰਥੀ ਐਪ ਕੀਤੀ ਲਾਂਚ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨੂੰ ਸਰਕਾਰ ਦੇ ਖੇਤੀ ਸੁਧਾਰਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਜੋ ਨਾ ਸਿਰਫ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ, ਬਲਕਿ ...

ਸਿਰਸਾ ‘ਚ ਪੁਲਿਸ ਨੇ ਕਿਸਾਨਾਂ ਦੇ ਮਾਰੇ ਥੱਪੜ, ਮਾਹੌਲ ਤਣਾਅਪੂਰਨ

ਸਿਰਸਾ ‘ਚ ਪੁਲਿਸ ਅਤੇ ਕਿਸਾਨ ਆਹਮੋ ਸਾਹਮਣੇ ਹੋ ਗਏ। ਪੁਲਿਸ ਨੇ ਕਿਸਾਨਾਂ ਨਾਲ ਕੁੱਟਮਾਰ ਵੀ ਕੀਤੀ ਹੈ। ਦਰਅਦਲ ਬੀਤੇ ਦਿਨੀਂ ਡਿਪਟੀ ਸਪੀਕਰ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ਼ ਦੇਸ਼ ਧ੍ਰੋਹ ...

ਕੇਂਦਰ ਗੱਲਬਾਤ ਦਾ ਕਰੇ ਐਲਾਨ,ਕਿਸਾਨ ਆਗੂ ਬਿਨਾਂ ਸ਼ਰਤ ਗੱਲਬਾਤ ਲਈ ਤਿਆਰ – ਦਾਦੂਵਾਲ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਮਜ਼ਦੂਰਾਂ ਦਾ ਸੰਘਰਸ਼ ਚੱਲ ਰਿਹਾ ਹੈ। ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਜਨਵਰੀ 2021 ਤੱਕ 11 ਵਾਰ ਗੱਲਬਾਤ ਹੋ ਚੁੱਕੀ ...

Page 26 of 32 1 25 26 27 32