OYO ਦੇ ਸੰਸਥਾਪਕ ਰਿਤੇਸ਼ ਅਗਰਵਾਲ ਦੇ ਪਿਤਾ ਦੀ 20ਵੀਂ ਮੰਜ਼ਿਲ ਤੋਂ ਡਿੱਗਣ ਨਾਲ ਮੌਤ, ਬੇਟੇ ਦਾ ਇਸ ਹਫਤੇ ਹੋਇਆ ਵਿਆਹ
OYO ਦੇ ਸੰਸਥਾਪਕ ਰਿਤੇਸ਼ ਅਗਰਵਾਲ ਦੇ ਪਿਤਾ ਰਮੇਸ਼ ਅਗਰਵਾਲ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਰਿਪੋਰਟਾਂ ਅਨੁਸਾਰ ਗੁਰੂਗ੍ਰਾਮ ਵਿੱਚ ਇੱਕ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਉਸਦੀ ਮੌਤ ਹੋ ਗਈ। ਓਯੋ ...