Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ
ਲੁਧਿਆਣਾ ਦੇ ਆਟੋਮੋਬਾਈਲ ਸੈਕਟਰ ਤੋਂ ਇੱਕ ਹੈਰਾਨ ਕਰਨ ਵਾਲਾ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਇੱਕ ਕੀਆ ਸ਼ੋਅਰੂਮ ਦੀ ਇੱਕ ਮਹਿਲਾ ਕੈਸ਼ੀਅਰ 'ਤੇ ਕੰਪਨੀ ਤੋਂ ਲੱਖਾਂ ਰੁਪਏ ਦੀ ...





