ਫਿਰੋਜ਼ਪੁਰ ਕਿਸਾਨ ਮਾਮਲੇ ‘ਚ ਨੋਨੀ ਮਾਨ ‘ਤੇ ਕੇਸ ਦਰਜ, ਲੱਗੀਆਂ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ
ਹਲਕਾ ਗੁਰੂਹਰਸਹਾਏ ਤੋਂ ਅਕਾਲੀ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਉਸਦੇ ਡਰਾਈਵਰ ਖਿਲਾਫ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਕੱਲ੍ਹ ਫਿਰੋਜ਼ਪੁਰ ਵਿੱਚ ...