ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ...