Tag: fire broke out in a factory

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਪੰਜਾਬ ਦੇ ਜਲੰਧਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸਰਜੀਕਲ ਕੰਪਲੈਕਸ ਨੇੜੇ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਰਿਪੋਰਟਾਂ ਅਨੁਸਾਰ, ਜਲੰਧਰ-ਕਪੂਰਥਲਾ ਰੋਡ ...