ਤਰਨਤਾਰਨ ‘ਚ ਵਿਆਹ ਸਮਾਗਮ ‘ਚ ਡੀਜੇ ‘ਤੇ ਨੱਚਦੇ ਸਮੇਂ 100 ਤੋਂ ਵੱਧ ਦਾਗੇ ਫਾਇਰ, ਸੋਸ਼ਲ ਮੀਡੀਆ ‘ਤੇ ਵੀਡੀਓ ਹੋਈ ਵਾਇਰਲ
Gun Culture in Punjab: ਪੰਜਾਬ 'ਚ ਗੰਨ ਕਲਚਰ ਖ਼ਿਲਾਫ਼ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ ਪਰ ਫਿਰ ਵੀ ਪੰਜਾਬ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਦੁਰਵਰਤੋਂ ਰੁਕਣ ਦਾ ਨਾਂ ਨਹੀਂ ਲੈ ...