Punjab Budget Session – ਪੰਜਾਬ ਸਰਕਾਰ ਵਲੋਂ ਕਿਹੜੀ ਯੂਨੀਵਰਸਿਟੀ ਦੀ ਗ੍ਰਾਂਟ ਵਿੱਚ ਦੁੱਗਣਾ ਵਾਧਾ ? ਪੜ੍ਹੋ ਖ਼ਬਰ
ਆਪਣੀ ਸਿੱਖਿਆ ਨੀਤੀ ਤਹਿਤ ਸਿੱਖਿਆ ਦੇ ਖ਼ੇਤਰ ਨੂੰ ਖਾਸ ਤਰਜੀਹ ਦੇਂਦਿਆਂ ਆਪਣੇ ਪਹਿਲੇ ਬਜਟ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਨੂੰ ਮਿਲਣ ਵਾਲੀ ਗ੍ਰਾਂਟ ਦੁਗਣੀ ਕਰ ਦਿੱਤੀ ਗਈ ਹੈ। ...