ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਵਣਪਾਲ ਵਿਸ਼ਾਲ ਚੌਹਾਨ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਵਣਪਾਲ ਯੋਜਨਾ ਵਿਸ਼ਾਲ ਚੌਹਾਨ ਆਈਐਫਐਸ ਨੂੰ ਮੁਕੱਦਮਾ ਨੰਬਰ 6 ਮਿਤੀ 02-06-2022 ਜੁਰਮ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤੋਂ ਇਲਾਵਾ ਆਈਪੀਸੀ ਦੀ ਧਾਰਾ 120 ਬੀ ਤਹਿਤ ਦਰਜ ਮੁਕੱਦਮੇ ਵਿੱਚ ...