ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ 91 ਸਾਲ ਦੇ ਹੋਏ, ਜਾਣੋ ਦੇਸ਼ ਦੀ ਆਰਥਿਕ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਵਾਲੇ ਨੇਤਾ ਬਾਰੇ ਕੁਝ ਖ਼ਾਸ ਗੱਲਾਂ
ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ: ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ ਹੈ। ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਵਿੱਚ ਪਾਕਿਸਤਾਨ ...