CM ਚੰਨੀ ਦਾ ਵੱਡਾ ਐਲਾਨ : ਪੰਜਾਬ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਮੁਫ਼ਤ ਬੱਸਾਂ ਚਲਾਏਗੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕੈਬਿਨੇਟ ਮੰਤਰੀਆਂ ਦੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤੇ ਸੀਐਮ ਚੰਨੀ ਨੇ ਵੱਡਾ ਐਲਾਨ ਕੀਤਾ।ਉਨਾਂ੍ਹ ਕਿਹਾ ...