Tag: gangster Goldie Brar

ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਸ਼ੁਰੂ !

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ ਨੂੰ ਬੀਤੇ ਦਿਨ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਇਸ ਸਮੇਂ ਕੈਲੀਫੋਰਨੀਆ ਪੁਲਿਸ ਕੋਲ ਨਜ਼ਰਬੰਦ ਹੈ। ਪੰਜਾਬ ਪੁਲਿਸ ...

ਚੰਡੀਗੜ੍ਹ ਦੇ ਵਪਾਰੀ ਤੋਂ 1 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਗੈਂਗਸਟਰ ਗੋਲਡੀ ਬਰਾੜ ਭਗੌੜਾ ਕਰਾਰ

Gangster Goldy Brar: ਕੈਨੇਡਾ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala Murder) ਦਾ ਕਤਲ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ (34) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh District Court) ਨੇ ਇੱਕ ਕਰੋੜ ...

ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਤਿਆਰੀ, ਰੈੱਡ ਕਾਰਨਰ ਨੋਟਿਸ ਜਾਰੀ (ਵੀਡੀਓ)

Red-corner notice to Goldy Brar: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ...

ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਾਮਲੇ ‘ਚ ਗੈਂਗਸਟਰ ਗੋਲਡੀ ਬਰਾੜ ਸਮੇਤ ਚਾਰ ਨਾਮਜ਼ਦ, ਕੀਤੀ ਗਈ ਸੀ ਰੇਕੀ

2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਸਿੰਘ ਰਾਜੂ ਦੇ ਕਤਲ ਮਾਮਲੇ ਵਿੱਚ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਕੈਨੇਡਾ ਵਿੱਚ ਬੈਠੇ ...

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਫਰਾਰ, ਇਹ ਹੋ ਸਕਦੈ ਨਵਾਂ ਟਿਕਾਣਾ… (ਵੀਡੀਓ)

ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਵੱਲੋਂ ਪੁਲਿਸ ਦੇ ਡਰੋ ਆਪਣਾ ਟਿਕਾਣਾ ਬਦਲਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਸੂਤਰਾਂ ਮੁਤਾਬਕ ਇਹ ਜਾਣਕਾਰੀ ਮਿਲੀ ...

lawrence bishnoi: ਗੈਂਗਸਟਰ ਲਾਰੈਂਸ ਦੀ ਜਾਨ ਕਿਸ ਤੋਂ ਖ਼ਤਰਾ …

lawrence bishnoi: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦੀ ਜਾਨ ਨੂੰ ਖਤਰਾ ਹੈ। ਇਸ ਕਾਰਨ ਵੀਰਵਾਰ ਨੂੰ ਉਸ ਦੀ ਖਰੜ ਅਦਾਲਤ ਵਿੱਚ ਪੇਸ਼ੀ ਦੌਰਾਨ ਹੰਗਾਮਾ ਹੋਇਆ। ਪਹਿਲਾਂ ...

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਖਰੜ ਅਦਾਲਤ ‘ਚ ਪੇਸ਼ੀ, ਸੁਰੱਖਿਆ ਦੇ ਸਖਤ ਪ੍ਰਬੰਧ..

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਪੁਲਿਸ ਵਲੋਂ 10 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ 8 ਸਤੰਬਰ ਨੂੰ ਖਰੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਬਿਸ਼ਨੋਈ ਦੀ ...

ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇੰਟਰਪੋਲ ਸਰਗਰਮ ਦਿਖਾਈ ਦੇ ਰਹੀ ਹੈ। ਇੰਟਰਪੋਲ ਵੱਲੋਂ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਰਿੰਦਰ ਰਿੰਦਾ ...

Page 1 of 2 1 2