Tag: gas cylinders price

ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! LPG ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ਦੀ ਕੀਮਤ 16 ਰੁਪਏ ਤੱਕ ਵਧਾ ਦਿੱਤੀ ਹੈ, ...