Tag: #GianiHarpreetSingh #SikhCommunity #SGPC #DarbarSahib #Punjab #ProPunjabTv

ਆਪ੍ਰੇਸ਼ਨ ਬਲੂ ਸਟਾਰ ਬਰਸੀ ਮੌਕੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਰਦਾਸ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਦਿੱਤਾ ਸੰਦੇਸ਼

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਗਏ। ਕੌਮ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ...