Tag: girl fell

ਪਿਛਲੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ, ਹੁਣ ਰਾਜਸਥਾਨ ‘ਚ 200 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਮਾਸੂਮ ਬੱਚੀ

ਰਾਜਸਥਾਨ ਦੇ ਦੌਸਾ ਵਿੱਚ ਇੱਕ ਸਾਲ ਦੀ ਬੱਚੀ ਬੋਰਵੈੱਲ ਵਿੱਚ ਡਿੱਗ ਗਈ। ਇਹ ਘਟਨਾ ਦੌਸਾ ਜ਼ਿਲ੍ਹੇ ਦੇ ਬਾਂਡੀਕੁਈ ਸਬ-ਡਿਵੀਜ਼ਨ ਦੇ ਪਿੰਡ ਜਸਪਾਡਾ ਦੀ ਦੱਸੀ ਜਾ ਰਹੀ ਹੈ ਜਿੱਥੇ ਅੰਕਿਤਾ ਗੁਰਜਰ ...