ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ‘ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਹੋਂਦ, ਸੁਰੱਖਿਆ ਤੇ ਸਿੱਖਿਆ ਯਕੀਨੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਵਾਸਤੇ ਵਿਆਪਕ ਪੱਧਰ 'ਤੇ ਉਪਰਾਲੇ ਜਾਰੀ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ...