ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ
ਚੰਡੀਗੜ੍ਹ : ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ...





