ਤਿਉਹਾਰਾਂ ਦੇ ਸੀਜ਼ਨ ਦੌਰਾਨ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਦਾ ਵਿੱਕ ਰਿਹਾ ਹੈ 10 ਗ੍ਰਾਮ ਸੋਨਾ
ਤਿਉਹਾਰਾਂ ਦੇ ਸੀਜ਼ਨ ਦੌਰਾਨ ਸੋਨੇ ਦੀਆਂ ਕੀਮਤਾਂ ਵਿੱਚ ਕੁਝ ਰਾਹਤ ਮਿਲ ਰਹੀ ਹੈ। ਬੁੱਧਵਾਰ ਨੂੰ ਮੁਨਾਫਾ ਵਸੂਲੀ ਕਾਰਨ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਵਿਆਹ ਅਤੇ ਤਿਉਹਾਰਾਂ ...