Rahul Gandhi Golden Temple: ਪੰਜਾਬ ਪਹੁੰਚੀ ਭਾਰਤ ਜੋੜੋ ਯਾਤਰਾ, ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ! ਦੇਖੋ ਤਸਵੀਰਾਂ
Rahul Gandhi Golden Temple: ਰਾਹੁਲ ਗਾਂਧੀ 'ਭਾਰਤ ਜੋੜੋ ਯਾਤਰਾ' ਦੇ ਤਹਿਤ ਪੰਜਾਬ 'ਚ ਆਪਣੀ ਪਦਯਾਤਰਾ ਸ਼ੁਰੂ ਕਰਨ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਦੁਪਹਿਰ ਸਮੇਂ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਪਹੁੰਚੇ। ...