ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ
Government employees DA Hike: ਲੱਖਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਮਹਿੰਗਾਈ ਭੱਤੇ ਵਿੱਚ 3 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ...