Tag: Government to launch state-level awareness campaign against dowry system

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਹਰਿਆਣਾ ਸਰਕਾਰ ਨੇ ਦਾਜ ਪ੍ਰਥਾ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਰਾਜ ਪੱਧਰੀ ਮੁਹਿੰਮ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੌਜਵਾਨਾਂ, ਵਿਦਿਅਕ ਸੰਸਥਾਵਾਂ ਅਤੇ ਪੇਂਡੂ ਭਾਈਚਾਰਿਆਂ ...