ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ,ਸਰਕਾਰ ਖੇਤੀ ਸੈਕਟਰ ਦੀਆਂ ਚੁਣੌਤੀਆਂ ਨਾਲ ਸਿੱਝਣ ਲਈ ਗੰਭੀਰ
ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਵਾਤਾਵਰਨ ਬਦਲਾਅ ਦੇ ਅਸਰ ਸਮੇਤ ਭਾਰਤੀ ਖੇਤੀ ਸੈਕਟਰ ਨੂੰ ਦਰਪੇਸ਼ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੰਭੀਰ ਹੈ। ਸੀਆਈਆਈ ਦੇ ...