Tag: Government’s permission to allow Sikh group to visit

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ...