ਸ਼ਹੀਦ ਭਗਤ ਸਿੰਘ ਦੇ ਨਾਮ ਤੇ ਬਣੇਗਾ ਮੈਡੀਕਲ ਕਾਲਜ, CM ਮਾਨ ਨੇ ਰੱਖਿਆ ਨੀਂਹ ਪੱਥਰ, ਕਾਲਜ ਦੀ ਹੋਵੇਗੀ ਇਹ ਖਾਸੀਅਤ ਪੜ੍ਹੋ ਪੂਰੀ ਖ਼ਬਰ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਰਾਜ ਪੱਧਰੀ ਪ੍ਰੋਗਰਾਮ ਅੱਜ (23 ਮਾਰਚ) ਖਟਕੜ ਕਲਾਂ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ...