ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਪਹੁੰਚਿਆ ਸਿਖਰ ‘ਤੇ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ "ਰੰਗਲਾ ਪੰਜਾਬ" ਦੇ ਆਪਣੇ ਦ੍ਰਿਸ਼ਟੀਕੋਣ ਨੂੰ ਹਕੀਕਤ ਵਿੱਚ ਬਦਲਣ ਲਈ ਹਵਾਬਾਜ਼ੀ ਖੇਤਰ ਨੂੰ ਆਪਣੀਆਂ ਪ੍ਰਮੁੱਖ ਤਰਜੀਹਾਂ ਵਿੱਚ ...





