ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਪੰਜਾਬ ਰਾਜ ਭਵਨ ਵਿਖੇ ਕੀਤਾ ਸਵਾਗਤ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਾਨਯੋਗ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਦਾ ਨਿੱਘਾ ਸਵਾਗਤ ਕੀਤਾ। ...