ਗੁਰਦਾਸਪੁਰ ਦੇ ਨੇੜਲੇ ਪਿੰਡ ਨੌਜਵਾਨਾਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕਣ ‘ਤੇ ਪਿੰਡ ਵਾਸੀਆ ‘ਤੇ ਕੀਤਾ ਹਮਲਾ, ਪੜ੍ਹੋ ਪੂਰੀ ਖ਼ਬਰ
ਗੁਰਦਾਸਪੁਰ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਗੁਰਦਾਸਪੁਰ ਸ਼ਹਿਰ ਦੇ ਨੇੜਲੇ ਪਿੰਡ ਬਥਵਾਲਾ 'ਚ ਦੇਰ ਰਾਤ ਗੱਡੀ 'ਤੇ ਸਵਾਰ ਕੁਝ ਨੌਜਵਾਨਾਂ ਵਲੋ ਹੁੱਲੜਬਾਜ਼ੀ ਕੀਤੀ ਗਈ। ...