ਵਿਦੇਸ਼ ਭੇਜਣ ਦੇ ਨਾਮ ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ‘ਚ ਪੁਲਿਸ ਵੱਲੋਂ ਔਰਤ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਉੱਪਰ ਲਗਾਤਾਰ ਫਰਜੀ ਟਰੈਵਲ ਏਜੰਟਾਂ 'ਤੇ ਸਿਕੰਜਾ ਕੱਸਿਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਥਾਣਾ ਗੁਰਦਾਸਪੁਰ ਦੀ NRI ਪੁਲਿਸ ਵੱਲੋਂ ਨਿਊਜ਼ੀਲੈਂਡ ਵਰਕ ...