ਗੁਰਦਾਸਪੁਰ ਦੇ SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਪੱਟੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ...





