ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ...