ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ, ਸਵੇਰੇ 2.50 ਵਜੇ ਹੋਈ ਤਾਜ਼ਪੋਸ਼ੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ...