Tag: Gyani Raghubir Singh

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੈਠਕ ਅੱਜ, ਪੰਜ ਤਖ਼ਤਾਂ ਦੇ ਜਥੇਦਾਰ ਅੱਜ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਸੁਣਾਉਣਗੇ ਸਜ਼ਾ, ਪੜ੍ਹੋ ਪੂਰੀ ਖ਼ਬਰ

Punjab News: ਅੱਜ ਸੋਮਵਾਰ ਦੁਪਹਿਰ 1 ਵਜੇ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ...